ਪੀਐਮ ਮੋਦੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
ਰਾਸ਼ਟਰਪਤੀ ਵਜੋਂ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ।
PM Narendra Modi calls on President Ram Nath Kovind
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਸਕੱਤਰੇਤ ਨੇ ਟਵੀਟ ਕੀਤਾ, "ਭਾਰਤ ਦੇ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।" ਰਾਸ਼ਟਰਪਤੀ ਵਜੋਂ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ।