ਦਰਦਨਾਕ ਹਾਦਸਾ: ਟਰੱਕ ਨਾਲ ਟਕਰਾਈ ਤੇਜ਼ ਰਫਤਾਰ ਜੀਪ, ਅੱਠ ਲੋਕਾਂ ਦੀ ਹੋਈ ਮੌਕੇ 'ਤੇ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਛੇ ਲੋਕ ਗੰਭੀਰ ਜ਼ਖਮੀ

Tragic accident

 

ਗੁਲਬਰਗਾ: ਕਰਨਾਟਕ ਵਿੱਚ ਐਤਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ (Tragic accident) ਵਾਪਰ ਗਿਆ ਇਸ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ।  ਮਿਲੀ ਜਾਣਕਾਰੀ ਅਨੁਸਾਰ ਗਲਤ ਦਿਸ਼ਾ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ (High-speed jeep collides with truck) ਜੀਪ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ।

 

 

 ਹੋਰ ਵੀ ਪੜ੍ਹੋ: ਵਿਦੇਸ਼ੋਂ ਪਰਤੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਟੱਕਰ ਇੰਨੀ ਜ਼ਬਰਦਸਤ ਸੀ ਕਿ ਜੀਪ 'ਚ ਸਵਾਰ ਅੱਠ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 6 ਲੋਕ ਗੰਭੀਰ (High-speed jeep collides with truck) ਜ਼ਖਮੀ ਹੋ ਗਏ। ਪੁਲਿਸ ਅਨੁਸਾਰ ਜੀਪ (High-speed jeep collides with truck) ਵਿੱਚ ਦੋ ਬੱਚਿਆਂ ਸਮੇਤ 17 ਲੋਕ ਸਵਾਰ ਸਨ। ਇਹ ਸਾਰੇ ਸ੍ਰੀਨਿਵਾਸਪੁਰਾ ਤਾਲੁਕ ਦੇ ਰਾਇਲਪਦੂ ਤੋਂ ਚਿੰਤਾਮਨੀ ਵੱਲ ਜਾ ਰਹੇ ਸਨ। 

 

 

ਇਹ ਘਟਨਾ ਚਿੰਤਾਮਨੀ ਖੇਤਰ 'ਚ (Tragic accident) ਵਾਪਰੀ। ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

 

 

 ਹੋਰ ਵੀ ਪੜ੍ਹੋ: ਅਯੁੱਧਿਆ 'ਚ ਰਾਮ ਮੰਦਿਰ ਦੇ ਨਾਲ ਬਣਨਗੇ 6 ਹੋਰ ਦੇਵੀ-ਦੇਵਤਿਆਂ ਦੇ ਮੰਦਰ