COVID-19 ਮਾਮਲਿਆਂ 'ਚ ਗਿਰਾਵਟ, 24 ਘੰਟਿਆਂ 'ਚ 62 ਲੱਖ ਤੋਂ ਜ਼ਿਆਦਾ ਲੋਕ ਹੋਏ ਠੀਕ
ਦੇਸ਼ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਸੰਕ੍ਰਮਣ ਦੇ 55,342 ਮਾਇਸ ਦੌਰਾਨ 706 ਲੋਕਾਂ ਦੀ ਮੌਤ ਹੋਈ ਹੈ।
Coronavirus Update
ਨਵੀਂ ਦਿੱਲੀ- ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਜਿਸ ਦੇ ਚਲਦੇ ਬੀਤੇ ਦਿਨ ਕੋਰੋਨਾ ਵਾਇਰਸ ਸੰਕ੍ਰਮਣ ਦੇ ਮਾਮਲਿਆਂ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ। ਸਿਹਤ ਮੰਤਰਾਲੇ ਮੁਤਾਬਕ ਦੇਸ਼ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਸੰਕ੍ਰਮਣ ਦੇ 55,342 ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ 706 ਲੋਕਾਂ ਦੀ ਮੌਤ ਹੋਈ ਹੈ। ਇਸ ਨਾਲ ਕੋਰੋਨਾ ਮਾਮਲਿਆਂ 'ਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ।