ਗੁਜਰਾਤ ਦੇ ਕੇਵੜੀਆ ਵਿਚ ਭੂਚਾਲ ਦੇ ਝਟਕੇ, 3.1 ਰਹੀ ਤੀਬਰਤਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਕ ਮਹੀਨੇ ਵਿਚ ਤੀਜੀ ਵਾਰ ਮਹਿਸੂਸ ਕੀਤੇ ਗਏ ਝਟਕੇ

Earthquake in Kevadia of Gujarat

 

ਨਵੀਂ ਦਿੱਲੀ: ਗੁਜਰਾਤ ਦੇ ਕੇਵੜੀਆ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.1 ਸੀ। ਕੇਵੜੀਆ ਵਿਚ ਇਕ ਮਹੀਨੇ ਵਿਚ ਇਹ ਤੀਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।