ਛੱਤੀਸਗੜ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦਿਹਾਂਤ
ਛੱਤੀਸਗੜ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ 91 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਤਬੀਅਤ
Balramji Das Tandon
ਰਾਏਪੁਰ : ਛੱਤੀਸਗੜ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ 91 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਤਬੀਅਤ ਵਿਗੜਨ ਦੇ ਬਾਅਦ ਸਵੇਰੇ ਹੀ ਅੰਬੇਦਕਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਦਸਿਆ ਜਾ ਰਿਹਾ ਹੈ ਕਿ ਰਾਜਪਾਲ ਬਲਰਾਮਜੀ ਦਾਸ ਟੰਡਨ ਸਵੇਰੇ ਰਾਜ ਮਹਿਲ ਵਿੱਚ ਨਾਸ਼ਤਾ ਕਰ ਰਹੇ ਸਨ , ਇਸ ਦੌਰਾਨ ਉਨ੍ਹਾਂ ਨੂੰ ਹਾਰਟ ਅਟੈਕ ਆਇਆ।