Shiromani Akali Dal 'ਤੇ ਕਾਬਜ਼ ਅਖੌਤੀ ਲੀਡਰਾਂ ਦੇ ਜਾਣ ਦਾ ਸਮਾਂ ਆ ਗਿਆ : Manjit Singh GK

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਿਸਾਨਾਂ ਵੱਲੋਂ ਸਟੇਜ ‘ਤੇ ਨਹੀਂ ਚੜ੍ਹਨ ਦਿੱਤਾ ਜਾ ਰਿਹਾ ।

Manjit singh Gk

ਨਵੀਂ ਦਿੱਲੀ :ਸ਼੍ਰੋਮਣੀ ਅਕਾਲੀ ਦਲ ‘ਤੇ ਕਾਬਜ਼ ਅਖੌਤੀ ਲੀਡਰਾਂ ਦੀ ਜਾਣ ਦਾ ਸਮਾਂ ਆ ਗਿਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਨਜੀਤ ਸਿੰਘ ਜੀਕੇ ਨੇ ਸੋਸ਼ਲ ਮੀਡੀਆ ਤੇ  ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਉਨ੍ਹਾਂ ਕੋਲ ਹੈ, ਜਿਨ੍ਹਾਂ ਨੇ ਇਸ ਨੂੰ ਆਪਣੀ ਪ੍ਰਾਈਵੇਟ ਪ੍ਰਾਪਰਟੀ ਬਣਾ ਕੇ ਰੱਖਿਆ , ਅਕਾਲ ਤਖ਼ਤ ਹੋ ਜਾਵੇ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋ ਜਾਵੇ।