ਦਿੱਲੀ ਪੁਲਿਸ ਨੇ ਪੰਜਾਬ ਦੇ ਸੰਸਦ ਮੈਂਬਰ ਰਵਨੀਤ ਬਿੱਟੂ,ਔਜਲਾ ਸਮੇਤ ਕਈ ਨੇਤਾਵਾਂ ਨੂੰ ਕੀਤਾ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਭਰ ਵਿੱਚ ਰਾਜਭਵਨ (Rajbhavan) ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ

Ravneet bittu

ਨਵੀਂ ਦਿੱਲੀ :ਦਿੱਲੀ ਪੁਲਿਸ ਨੇ ਪੰਜਾਬ ਦੇ ਸੰਸਦ ਮੈਂਬਰ ਰਵਨੀਤ ਬਿੱਟੂ,ਔਜਲਾ ਸਮੇਤ ਕਈ ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਹੈ,ਜੋ ਦਿੱਲੀ ਜੰਤਰ ਮੰਤਰ ਵਿਖੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਹ ਸਾਰੇ ਪਿਛਲੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ।

Related Stories