ਲੋਕ ਸਭਾ ਵਿੱਚ ਵਿਦੇਸ਼ ਮੰਤਰੀ ਨੇ ਵਿਦੇਸ਼ਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਮੁੱਦਾ ਚੁੱਕਿਆ
- ਕਿਹਾ ‘ਵਿਦੇਸ਼ਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਭਲਾਈ ਦਾ ਮੁੱਦਾ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਰਿਹਾ ਹੈ।
External Affairs Minister S Jaishankar
ਨਵੀਂ ਦਿੱਲੀ:ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸੋਮਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕੀਤਾ। ਲੋਕ ਸਭਾ ਉਨ੍ਹਾਂ ਕਿਹਾ ‘ਵਿਦੇਸ਼ਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਭਲਾਈ ਦਾ ਮੁੱਦਾ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਰਿਹਾ ਹੈ। ਵਿਸ਼ਵ ਭਰ ਦੇ ਸਾਡੇ ਦੂਤਘਰਾਂ ਨੂੰ ਉਨ੍ਹਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀਆਂ ਸਥਿਤੀਆਂ 'ਤੇ ਨਜ਼ਦੀਕੀ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ ਉਨ੍ਹਾਂ ਦੀ ਵਾਪਸੀ ਵਿਚ ਸਹਾਇਤਾ ਕਰਨ ਲਈ ਵੀ ਕਿਹਾ ਗਿਆ ਸੀ। ਉਨ੍ਹਾਂ ਨੂੰ ਉਨ੍ਹਾਂ ਦੀ ਵਾਪਸੀ ਵਿਚ ਸਹਾਇਤਾ ਕਰਨ ਲਈ ਵੀ ਕਿਹਾ ਗਿਆ ਸੀ।