Arvind Kejriwal News: ਭਲਕੇ ਲਖਨਊ ਜਾਣਗੇ ਅਰਵਿੰਦ ਕੇਜਰੀਵਾਲ; ਅਖਿਲੇਸ਼ ਯਾਦਵ ਨਾਲ ਮਿਲ ਕੇ ਕਰਨਗੇ ਪ੍ਰੈਸ ਕਾਨਫਰੰਸ
ਮੁੱਖ ਮੰਤਰੀ ਕੇਜਰੀਵਾਲ ਅਤੇ ਅਖਿਲੇਸ਼ ਯਾਦਵ ਦੀ ਪ੍ਰੈਸ ਕਾਨਫਰੰਸ ਸਵੇਰੇ 10 ਵਜੇ ਲਖਨਊ ਵਿਚ ਹੋਵੇਗੀ।
Arvind Kejriwal and Akhilesh Yadav
Arvind Kejriwal News: ਇੰਡੀਆ ਗਠਜੋੜ ਵਲੋਂ ਭਲਕੇ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਪ੍ਰੈਸ ਕਾਨਫਰੰਸ ਕਰਨਗੇ। ਮੁੱਖ ਮੰਤਰੀ ਕੇਜਰੀਵਾਲ ਅਤੇ ਅਖਿਲੇਸ਼ ਯਾਦਵ ਦੀ ਪ੍ਰੈਸ ਕਾਨਫਰੰਸ ਸਵੇਰੇ 10 ਵਜੇ ਲਖਨਊ ਵਿਚ ਹੋਵੇਗੀ।
(For more Punjabi news apart from Arvind Kejriwal and Akhilesh Yadav lucknow news, stay tuned to Rozana Spokesman)