ਦਿੱਲੀ 'ਚ ਇਸ ਸਾਲ ਵੀ ਦੀਵਾਲੀ 'ਤੇ ਨਹੀਂ ਚਲਣਗੇ ਪਟਾਕੇ, ਕੇਜਰੀਵਾਲ ਸਰਕਾਰ ਨੇ ਲਗਾਈ ਪਾਬੰਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਖਰੀਦਣ, ਵੇਚਣ ਅਤੇ ਸਟੋਰ ਕਰਨ 'ਤੇ ਲਗਾਈ ਪਾਬੰਦੀ

Arvind Kejriwal

 

 ਨਵੀਂ ਦਿੱਲੀ: ਦਿੱਲੀ ਵਿੱਚ ਪਿਛਲੇ ਤਿੰਨ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ 'ਤੇ ਪਟਾਕਿਆਂ (Firecrackers will not be used on Diwali in Delhi this year either) ਦੀ ਵਿਕਰੀ, ਭੰਡਾਰਨ ਅਤੇ ਵਰਤੋਂ 'ਤੇ ਪਾਬੰਦੀ ਰਹੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)  ਨੇ ਆਪਣੇ ਟਵਿੱਟਰ ਹੈਂਡਲ ਰਾਹੀਂ ਇਸ ਦਾ ਐਲਾਨ ਕੀਤਾ।

 ਹੋਰ ਵੀ ਪੜ੍ਹੋ: ਭਾਜਪਾ ਦੇ ਚਾਚਾਜਾਨ ਨੇ ਓਵੈਸੀ, ਇਨ੍ਹਾਂ ਖਿਲਾਫ ਨਹੀਂ ਹੁੰਦਾ ਕਦੇ ਕੋਈ ਕੇਸ- ਰਾਕੇਸ਼ ਟਿਕੈਤ

 

ਉਨ੍ਹਾਂ ਨੇ ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ। ਸੀਐਮ ਕੇਜਰੀਵਾਲ (Arvind Kejriwal)  ਨੇ ਟਵੀਟ ਕਰਦਿਆਂ ਕਿਹਾ ਕਿ “ਪਿਛਲੇ ਸਾਲ ਤੋਂ ਦੀਵਾਲੀ ਦੇ ਦੌਰਾਨ ਦਿੱਲੀ ਦੇ ਪ੍ਰਦੂਸ਼ਣ (Firecrackers will not be used on Diwali in Delhi this year either) ਦੀ ਖਤਰਨਾਕ ਸਥਿਤੀ ਦੇ ਮੱਦੇਨਜ਼ਰ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਰ ਕਿਸਮ ਦੇ ਪਟਾਕੇ ਸਟੋਰ ਕਰਨ, ਵੇਚਣ ਅਤੇ ਵਰਤਣ ‘ਤੇ ਪੂਰਨ ਪਾਬੰਦੀ ਲਗਾਈ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਜਾਨ  (Firecrackers will not be used on Diwali in Delhi this year either) ਬਚਾਈ ਜਾ ਸਕੇ।

 ਹੋਰ ਵੀ ਪੜ੍ਹੋ: ਮਿਹਨਤਾਂ ਨੂੰ ਰੰਗ ਭਾਗ: ਕਾਨੂੰਨ ਦੀ ਆਨਲਾਈਨ ਪੜ੍ਹਾਈ ਕਰਕੇ ਕੈਨੇਡੀਅਨ ਵਕੀਲ ਬਣਿਆ ਨਾਭੇ ਦਾ ਨੌਜਵਾਨ

 

 

 

ਇੱਕ ਹੋਰ ਟਵੀਟ ਵਿੱਚ ਕੇਜਰੀਵਾਲ (Arvind Kejriwal)  ਨੇ ਵਪਾਰੀਆਂ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਸਾਲ ਵਪਾਰੀਆਂ ਵੱਲੋਂ ਪਟਾਕਿਆਂ ਦੇ ਭੰਡਾਰਣ ਤੋਂ ਬਾਅਦ ਪ੍ਰਦੂਸ਼ਣ ਦੀ ਗੰਭੀਰਤਾ ਦੇ ਮੱਦੇਨਜ਼ਰ ਦੇਰ ਨਾਲ ਮੁਕੰਮਲ ਪਾਬੰਦੀ ਲਗਾਈ ਗਈ, ਜਿਸ ਨਾਲ ਵਪਾਰੀਆਂ ਨੂੰ ਨੁਕਸਾਨ (Firecrackers will not be used on Diwali in Delhi this year either) ਹੋਇਆ। ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਇਸ ਵਾਰ ਮੁਕੰਮਲ ਪਾਬੰਦੀ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਭੰਡਾਰ ਨਾ ਕਰੋ।

 

 

 ਹੋਰ ਵੀ ਪੜ੍ਹੋ: ਦਰਦਨਾਕ ਹਾਦਸਾ: ਬੱਸ ਅਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ, ਜ਼ਿੰਦਾ ਸੜੇ ਪੰਜ ਲੋਕ