ਮੋਦੀ ਸਰਕਾਰ ਵੱਲੋਂ ਵੱਡੀ ਰਾਹਤ, ਬਿਨਾਂ Fastag ਵਾਲਿਆਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ!
ਕੇਂਦਰ ਸਰਕਾਰ ਨੇ 15 ਦਸੰਬਰ ਤੋਂ ਫਾਸਟੈਗ ਰਾਹੀਂ ਟੋਲ ਟੈਕਸ ਨੂੰ ਜ਼ਰੂਰੀ ਕਰ ਦਿੱਤਾ ਹੈ
Modi government fastag relief 25 percent of toll lanes
ਨਵੀਂ ਦਿੱਲੀ: ਸਰਕਾਰ ਨੇ ਬਿਨਾਂ ਫਾਸਟੈਗ ਵਾਲੇ ਵਾਹਨਾਂ ਨੂੰ ਇਕ ਮਹੀਨੇ ਤੱਕ ਦਾ ਸਮਾਂ ਦੇ ਦਿੱਤਾ ਹੈ। ਇਸ ਵਾਰ ਫਾਸਟੈਗ ਲਾਗੂ ਕਰਨ ਦੀ ਸਮਾਂ-ਹੱਦ ਤਾਂ ਨਹੀਂ ਵਧਾਈ ਗਈ ਹੈ ਪਰ ਬਿਨਾਂ ਫਾਸਟੈਗ ਵਾਲੇ ਵਾਹਨਾਂ ਨੂੰ ਜ਼ਿਆਦਾ ਜਾਮ ਦਾ ਸਾਹਮਣਾ ਕਰਨ ਵਾਲੇ ਟੋਲ ਪਲਾਜ਼ਿਆਂ ’ਤੇ ਹਾਈਬ੍ਰਿਡ ਲੇਨ ਵਧਾਏ ਜਾਣ ਦੀ ਆਗਿਆ ਦਿੱਤੀ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।