Earthquake in Jammu-Kashmir: ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਆਇਆ ਭੂਚਾਲ; 3.6 ਰਹੀ ਤੀਬਰਤਾ
ਇਸ ਕਾਰਨ ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।
Earthquake of magnitude 3.6 hits Jammu-Kashmir
Earthquake in Jammu-Kashmir: ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿਤੀ ਹੈ। ਭੂਚਾਲ ਵਿਗਿਆਨ ਕੇਂਦਰ ਨੇ ਦਸਿਆ ਕਿ ਸਵੇਰੇ 8.53 ਵਜੇ ਕਿਸ਼ਤਵਾੜ 'ਚ ਰਿਕਟਰ ਪੈਮਾਨੇ 'ਤੇ 3.6 ਦੀ ਤੀਬਰਤਾ ਮਾਪੀ ਗਈ। ਇਸ ਕਾਰਨ ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।