ED Issues Summons to Sonu Sood, Robin Uthappa and Yuvraj Singh Latest News in Punjabi ਈ.ਡੀ. ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ, ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਤੇ ਯੁਵਰਾਜ ਸਿੰਘ ਨੂੰ ਸੰਮਨ ਜਾਰੀ ਕੀਤਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਈ.ਡੀ. ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ, ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਤੇ ਯੁਵਰਾਜ ਸਿੰਘ ਨੂੰ ਸੰਮਨ ਜਾਰੀ ਕੀਤਾ ਹੈ। ਦੱਸ ਦਈਏ ਕਿ ਇਹ ਸੰਮਨ ਗ਼ੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ਵਿਚ ਜਾਰੀ ਕੀਤਾ ਗਿਆ ਹੈ। ਇਸ ਦੇ ਤਹਿਤ ਰੌਬਿਨ ਉਥੱਪਾ ਨੂੰ 22 ਸਤੰਬਰ, ਯੁਵਰਾਜ ਸਿੰਘ ਨੂੰ 23 ਸਤੰਬਰ, ਤੇ ਸੋਨੂੰ ਸੂਦ ਨੂੰ 24 ਸਤੰਬਰ ਈ.ਡੀ. ਦੇ ਦਿੱਲੀ ਹੈੱਡਕੁਆਰਟਰ ਵਿਚ ਪੁੱਛਗਿੱਛ ਲਈ ਪੇਸ਼ ਹੋਣਾ ਪਵੇਗਾ। ਈ.ਡੀ. ਹੁਣ ਸੋਨੂੰ ਸੂਦ, ਰੌਬਿਨ ਉਥੱਪਾ ਤੇ ਯੁਵਰਾਜ ਸਿੰਘ ਤੋਂ ਗ਼ੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ਵਿਚ ਪੁੱਛਗਿੱਛ ਕਰੇਗੀ।
(For more news apart from ED Issues Summons to Sonu Sood, Robin Uthappa and Yuvraj Singh Latest News in Punjabi stay tuned to Rozana Spokesman.)