ਮੂਰਤੀ ਵਿਸਰਜਨ ਦੌਰਾਨ ਵਾਪਰਿਆ ਵੱਡਾ ਹਾਦਸਾ, ਨਦੀ 'ਚ ਡੁੱਬਣ ਕਾਰਨ 5 ਲੋਕਾਂ ਦੀ ਹੋਈ ਮੌਤ
ਘਟਨਾ ਤੋਂ ਬਾਅਦ ਇਲਾਕੇ ਵਿਚ ਫੈਲੀ ਸਨਸਨੀ
ਆਗਰਾ : ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਮੂਰਤੀ ਵਿਸਰਜਨ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਆਗਰਾ ਵਿੱਚ ਮੂਰਤੀ ਵਿਸਰਜਨ ਦੌਰਾਨ ਕਈ ਲੋਕ ਨਦੀ ਵਿੱਚ ਡੁੱਬ ਗਏ। ਇਸ ਵਿੱਚੋਂ ਪੰਜ ਲੋਕਾਂ ਦੀ ਨਦੀ ਵਿੱਚ ਡੁੱਬਣ ਕਾਰਨ ਮੌਤ (Major accident happened in Agra) ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ (Major accident happened in Agra) ਫੈਲ ਗਈ।
ਹੋਰ ਵੀ ਪੜ੍ਹੋ: ਜਸ਼ਪੁਰ ਘਟਨਾ: ਮ੍ਰਿਤਕਾਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ ਛੱਤੀਸਗੜ੍ਹ ਸਰਕਾਰ
ਦੱਸਿਆ ਜਾ ਰਿਹਾ ਹੈ ਕਿ ਆਗਰਾ ਦੇ ਇੱਕ ਪਿੰਡ ਵਿੱਚ ਦੁਸਹਿਰੇ ਵਾਲੇ ਦਿਨ ਕੁਝ ਲੋਕ ਮੂਰਤੀ ਵਿਸਰਜਨ ਲਈ ਪਾਰਵਤੀ ਨਦੀ 'ਤੇ ਪਹੁੰਚੇ ਸਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਉੱਥੇ ਮੌਜੂਦ (Major accident happened in Agra) ਸਨ।
ਹੋਰ ਵੀ ਪੜ੍ਹੋ: ਇੰਡੋਨੇਸ਼ੀਆ 'ਚ ਨਦੀ ਦੀ ਸਫਾਈ ਕਰ ਰਹੇ 11 ਬੱਚੇ ਡੁੱਬੇ
ਕੁਝ ਲੋਕ ਮੂਰਤੀ ਵਿਸਰਜਨ ਕਰਦੇ ਸਮੇਂ ਜ਼ਿਆਦਾ ਡੂੰਘਾਈ ਵਿੱਚ ਚਲੇ ਗਏ ਅਤੇ ਡੁੱਬਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਬਚਾਅ ਕਾਰਜ ਕੀਤਾ ਗਿਆ। ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ। ਘਟਨਾ ਚੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ (Major accident happened in Agra) ਗਈ।
ਹੋਰ ਵੀ ਪੜ੍ਹੋ: ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ 'ਚ ਪੈ ਸਕਦਾ ਅੱਜ ਮੀਂਹ