ਨੌਕਰੀ ਕਰਨ ਵਾਲਿਆਂ ਲਈ ਵੱਡੀ ਖ਼ਬਰ, ਵਧ ਸਕਦੀ ਹੈ ਤਨਖ਼ਾਹ! 

ਏਜੰਸੀ

ਖ਼ਬਰਾਂ, ਰਾਸ਼ਟਰੀ

ਸਰਕਾਰ ਲੈ ਸਕਦੀ ਹੈ ਵੱਡਾ ਫ਼ੈਸਲਾ!

Centrel government of india next reform that may impact you directly

ਨਵੀਂ ਦਿੱਲੀ ਕੇਂਦਰ ਵਿਚ ਭਾਰਤ ਸਰਕਾਰ ਹੁਣ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਸੰਬੰਧੀ ਵੱਡੇ ਫੈਸਲੇ ਲੈਣ ਦੀ ਤਿਆਰੀ ਕਰ ਰਹੀ ਹੈ। ਕੇਂਦਰ ਸਰਕਾਰ ‘ਇਕ ਰਾਸ਼ਟਰ, ਇਕ ਤਨਖਾਹ ਦਿਵਸ’ ਨੂੰ ਲਾਗੂ ਕਰਨ ‘ਤੇ ਵਿਚਾਰ ਕਰ ਰਹੀ ਹੈ। ਕੇਂਦਰੀ ਕਿਰਤ ਮੰਤਰੀ ਸੰਤੋਸ਼ ਗੰਗਵਾਰ (ਕਿਰਤ ਮੰਤਰੀ ਸੰਤੋਸ਼ ਗੰਗਵਾਰ) ਨੇ ਇਹ ਜਾਣਕਾਰੀ ਦਿੱਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।