ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਦੀ ਸੁਣਵਾਈ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਮ ਰਹੀਮ ਸਮੇਤ ਸਾਰੇ ਦੋਸ਼ੀ ਵੀਡੀਓਕਾਨਫਰੰਸਿੰਗ ਰਾਹੀਂ ਹੋਏ ਪੇਸ਼...

Ram Rahim

ਚੰਡੀਗੜ੍ਹ : ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਦੀ ਸੁਣਵਾਈ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ 'ਚ ਸ਼ੁਰੂ ਹੋ ਗਈ ਹੈ। ਰਾਮ ਰਹੀਮ ਸਮੇਤ ਸਾਰੇ ਦੋਸ਼ੀ ਵੀਡੀਓਕਾਨਫਰੰਸਿੰਗ ਰਾਹੀਂ ਪੇਸ਼ ਹੋਏ ਹਨ।