BHU ਨੇ ਨੀਤਾ ਅੰਬਾਨੀ ਨੂੰ ਨਹੀਂ ਬਣਾਇਆ ਵਿਜ਼ਟਿੰਗ ਪ੍ਰੋਫ਼ੈਸਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਿਲਾਇੰਸ ਇੰਡਸਟਰੀਜ਼ ਨੇ ਖ਼ਬਰਾਂ ਨੂੰ ਦੱਸਿਆ ਫਰਜੀ।

Neeta Ambani

ਨਵੀਂ ਦਿੱਲੀ: ਹਾਲ ਹੀ ਵਿਚ ਸਾਹਮਣੇ ਆਈਆਂ ਕੁਝ ਖ਼ਬਰਾਂ ਵਿਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਬਨਾਰਸ ਹਿੰਦੂ ਯੂਨੀਵਰਸਿਟੀ ਨੇ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਨੂੰ ਵਿਜ਼ਟਿੰਗ ਪ੍ਰੋਫ਼ੈਸਰ ਬਣਨ ਲਈ ਸੱਦਾ ਭੇਜਿਆ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਕਈ ਖ਼ਬਰਾਂ ਵਾਇਰਲ ਹੋ ਰਹੀਆਂ ਹਨ।