ਹਿਮਾਚਲ ਪ੍ਰਦੇਸ਼: ਮੰਡੀ ਸੰਸਦੀ ਖੇਤਰ ਦੇ ਸੰਸਦ ਮੈਂਬਰ ਰਾਮਸਵਰੂਪ ਸ਼ਰਮਾ ਦੀ ਦਿੱਲੀ ਵਿੱਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਖੁਦਕੁਸ਼ੀ ਕੀਤੀ ਹੈ, ਪਰ ਇਸ ਜਾਣਕਾਰੀ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।

MP Ramswarup Sharma dies in Delhi

ਮੰਡੀ:ਸੰਸਦ ਮੈਂਬਰ ਰਾਮਸਵਰੂਪ ਸ਼ਰਮਾ ਦਾ ਦਿਹਾਂਤ, ਹਿਮਾਚਲ ਪ੍ਰਦੇਸ਼ ਦੇ ਮੰਡੀ ਸੰਸਦੀ ਖੇਤਰ ਤੋਂ ਸੰਸਦ ਮੈਂਬਰ ਰਾਮਸਵਰੂਪ ਸ਼ਰਮਾ ਦੀ ਦਿੱਲੀ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਿਆ ਹੈ । ਉਹ ਕੁਝ ਸਮੇਂ ਤੋਂ ਬਿਮਾਰ ਸੀ।