Kupwara Encounter News: ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸੁਰੱਖਿਆ ਬਲਾਂ ਨੇ ਇਕ ਅਤਿਵਾਦੀ ਨੂੰ ਕੀਤਾ ਢੇਰ, ਤਲਾਸ਼ੀ ਮੁਹਿੰਮ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Kupwara Encounter News: ਸੁਰੱਖਿਆ ਬਲਾਂ ਨੇ ਇੱਕ ਏਕੇ-47 ਰਾਈਫਲ ਅਤੇ ਹੋਰ ਹਥਿਆਰ ਅਤੇ ਗੋਲਾ ਬਾਰੂਦ ਕੀਤਾ ਬਰਾਮਦ

Kupwara Jammu and Kashmir encounter News

Kupwara Jammu and Kashmir encounter News: ਜੰਮੂ-ਕਸ਼ਮੀਰ ਦੇ ਹੰਦਵਾੜਾ ਦੇ ਜਾਚਲਦਾਰ ਇਲਾਕੇ 'ਚ ਚੱਲ ਰਹੇ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇਕ ਅਤਿਵਾਦੀ ਨੂੰ ਮਾਰ ਮੁਕਾਇਆ। ਮਾਰੇ ਗਏ ਅਤਿਵਾਦੀ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।

ਸੁਰੱਖਿਆ ਬਲਾਂ ਨੇ ਇੱਕ ਏਕੇ-47 ਰਾਈਫਲ ਅਤੇ ਹੋਰ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਮੁੱਠਭੇੜ ਅਜੇ ਵੀ ਜਾਰੀ ਹੈ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਫੌਜ ਅਤੇ ਸੁਰੱਖਿਆ ਏਜੰਸੀਆਂ ਹੋਰ ਸੰਭਾਵਿਤ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ।
 

(For more news apart from Kupwara Jammu and Kashmir encounter News in Punjabi, stay tuned to Rozana Spokesman)