MEA News : ਹੁਣ ਤੱਕ 1563 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ : MEA
MEA News : ਜ਼ਿਆਦਾਤਰ ਲੋਕਾਂ ਦੀ ਵਪਾਰਕ ਉਡਾਣਾਂ ਰਾਹੀਂ ਹੋਈ ਵਾਪਸੀ, MEA ਨੇ ਸਾਂਝੀ ਕੀਤੀ ਜਾਣਕਾਰੀ
ਹੁਣ ਤੱਕ 1563 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ : MEA
MEA News in Punjabi : ਹੁਣ ਤੱਕ 1563 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ। 20 ਜਨਵਰੀ ਤੋਂ 15 ਜੁਲਾਈ ਤੱਕ ਦਾ ਅੰਕੜਾ ਸਾਹਮਣੇ ਆਇਆ ਹੈ। ਜ਼ਿਆਦਾਤਰ ਲੋਕਾਂ ਦੀ ਵਪਾਰਕ ਉਡਾਣਾਂ ਰਾਹੀਂ ਵਾਪਸੀ ਹੋਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਵਲੋਂ ਅਮਰੀਕਾ ਤੋਂ ਦੇਸ਼ ਨਿਕਾਲਾ ਬਾਰੇ ਜਾਣਕਾਰੀ ਦਿੱਤੀ ਗਈ ਹੈ।
(For more news apart from 1563 Indian citizens have been deported from US : MEA News in Punjabi, stay tuned to Rozana Spokesman)