Vice-President polls: NDA ਨੇ ਐਲਾਨਿਆ ਉਪ-ਰਾਸ਼ਟਰਪਤੀ ਦੇ ਉਮੀਦਵਾਰ ਦਾ ਨਾਂਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੀ.ਪੀ. ਰਾਧਾਕ੍ਰਿਸ਼ਨਨ ਨੂੰ ਬਣਾਇਆ ਗਿਆ ਉਮੀਦਵਾਰ

Vice-President polls: NDA announces name of Vice-Presidential candidate

Vice-President polls: ਜਗਦੀਪ ਧਨਖੜ ਦੇ ਅਸਤੀਫ਼ੇ ਤੋਂ ਹਫ਼ਤਿਆਂ ਬਾਅਦ, ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨਡੀਏ) ਨੇ ਐਤਵਾਰ ਨੂੰ ਮਹਾਰਾਸ਼ਟਰ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਵਜੋਂ ਐਲਾਨਿਆ।