ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਅਕਾਲੀ ਦਲ ਦਾ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
ਪੁਲਿਸ ਨੇ ਦਿੱਲੀ ਆ ਰਹੇ ਵਰਕਰਾਂ ਨੂੰ ਸਰਹੱਦ 'ਤੇ ਰੋਕਿਆ
Akali Dal's Black Friday protest march
ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਅੱਜ' ਬਲੈਕ ਫਰਾਈਡੇ ਰੋਸ ਮਾਰਚ (Akali Dal's Black Friday protest march) ਦਾ ਆਯੋਜਨ ਕਰ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕੱਢਿਆ (Akali Dal's Black Friday protest march) ਜਾਵੇਗਾ।
ਰੋਸ ਮਾਰਚ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਨੇਤਾ ਹਰਸਿਮਰਤ ਕੌਰ ਬਾਦਲ ਕਰਨਗੇ। ਇਸ ਦੇ ਨਾਲ ਹੀ ਦਿੱਲੀ ਆਉਣ ਵਾਲੇ ਅਕਾਲੀ ਦਲ ਦੇ ਵਰਕਰਾਂ ਨੂੰ ਦਿੱਲੀ ਪੁਲਿਸ ਨੇ (Akali Dal's Black Friday protest march) ਸਰਹੱਦ 'ਤੇ ਹੀ ਰੋਕ ਲਿਆ।