ਕਿਸਾਨ ਆਗੂਆਂ ਨੇ ਸੰਤ ਬਾਬਾ ਰਾਮ ਸਿੰਘ ਨੂੰ ਦਿਤੀ ਸ਼ਰਧਾਂਜਲੀ
ਭਾਕਿਯੂ (ਭਾਨੂ) ਦੇ ਸੂਬਾ ਪ੍ਰਧਾਨ ਯੋਗੇਸ਼ ਪ੍ਰਤਾਪ ਸਿੰਘ ਪੰਜ ਦਿਨਾਂ ਤੋਂ ਚੱਲ ਰਹੇ ਨੇ ਭੁੱਖ ਹੜਤਾਲ ਉੱਤੇ
farmer
ਨੋਇਡਾ (ਯੂ. ਪੀ.): ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 17 ਦਿਨ ਤੋਂ ਚਿੱਲਾ ਸਰਹੱਦ ਉੱਤੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਨੇਤਾਵਾਂ ਨੇ ਦਿੱਲੀ ਦੇ ਸਿੰਘੂ ਸਰਹੱਦ ਉੱਤੇ ਕਥਿਤ ਰੂੁਪ ਨਾਲ ਖ਼ੁੁਦਕੁਸ਼ੀ ਕਰਨ ਵਾਲੇ ਸੰਤ ਬਾਬਾ ਰਾਮ ਸਿੰਘ ਨੂੰ ਵੀਰਵਾਰ ਨੂੰ ਸ਼ਰਧਾਂਜਲੀ ਦਿਤੀ। ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਕੌਮੀ ਪ੍ਰਧਾਨ