ਮੋਦੀ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਸੁਣੇ ਡਾ: ਨਵਸ਼ਰਨ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਨੂੰ ਪਹਿਲ ਦੇ ਅਧਾਰ ਤੇ ਸੁਣਨਾ ਚਾਹੀਦਾ ਹੈ।

Dr. Navsharan kaur

ਨਵੀਂ ਦਿੱਲੀ, (ਸ਼ੈਸ਼ਵ ਨਾਗਰਾ) :  ਕੇਂਦਰ ਸਰਕਾਰ ਕਿਸਾਨਾਂ ਦੇ ਸਿਦਕ ਨੂੰ ਨਾ ਪਰਖੇ ਦੇਸ਼ ਦੇ ਕਿਸਾਨ ਦਿੱਲੀ ਵਿਚ ਲੜਨ ਤੇ ਆਪਣੀਆਂ ਮੰਗਾਂ ਮਨਵਾਉਣ ਆਏ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਹਰਸ਼ਰਨ ਕੌਰ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ ਅਤੇ ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨ ਦਿੱਲੀ ਬਾਰਡਰ ਉੱਤੇ ਆਏ ਬੈਠੇ ਹਨ, ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਨੂੰ ਪਹਿਲ ਦੇ ਅਧਾਰ  ਤੇ ਸੁਣਨਾ ਚਾਹੀਦਾ ਹੈ। 

Related Stories