ਪ੍ਰਧਾਨ ਮੰਤਰੀ ਮੋਦੀ ਨੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਮੌਰਿਸਨ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਅਸੀਂ ਆਪਣੀ ਵਚਨਬੱਧਤਾ ਨੂੰ ਦੁਹਰਾਇਆ ।

PMModi

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਆਸਟਰੇਲੀਆ ਦੇ ਹਮਰੁਤਬਾ ਸਕਾਟ ਮੋਰਿਸਨ ਨਾਲ ਗੱਲਬਾਤ ਕੀਤੀ । ਮੋਰੀਸਨ ਨੂੰ “ਚੰਗਾ ਮਿੱਤਰ” ਦੱਸਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੋਵੇਂ ਨੇਤਾਵਾਂ ਨੇ ਭਾਰਤ-ਆਸਟਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ । 

Related Stories