ਮੱਛੀਆਂ ਵੇਚ ਕੇ ਪੜਾਈ ਪੂਰੀ ਕਰਨ ਵਾਲੀ ਵਿਦਿਆਰਥਣ ਨੇ ਕੇਰਲ ਹੜ੍ਹ ਪੀੜਤਾਂ ਲਈ ਦਿੱਤੇ 1.5 ਲੱਖ ਰੁਪਏ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਰਲ ਵਿੱਚ ਹੜ੍ਹ ਅਤੇ ਬਾਰਿਸ਼ ਨਾਲ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਹਾਲਤ ਇੰਨੀ ਚਿੰਤਾਜਨਕ ਹੈ  ਪਿਛਲੇ ਨੌਂ ਦਿਨਾਂ ਵਿੱਚ ਕੇਰਲ ਵਿੱਚ ਹੜ੍ਹ ਅਤੇ

student

ਕੇਰਲ ਵਿੱਚ ਹੜ੍ਹ ਅਤੇ ਬਾਰਿਸ਼ ਨਾਲ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਹਾਲਤ ਇੰਨੀ ਚਿੰਤਾਜਨਕ ਹੈ  ਪਿਛਲੇ ਨੌਂ ਦਿਨਾਂ ਵਿੱਚ ਕੇਰਲ ਵਿੱਚ ਹੜ੍ਹ ਅਤੇ ਬਾਰਿਸ਼ ਨਾਲ ਮਰਨ ਵਾਲਿਆਂ ਦੀ ਸੰਖਿਆ 324 ਹੋ ਗਈ ਹੈ। ਦਸਿਆ ਜਾ ਰਿਹਾ ਹੀ ਕੇਰਲ ਦੇ ਹਾਲਤ ਇਸ ਸਮੇਂ ਕਾਫ਼ੀ ਗੰਭੀਰ ਹਨ। ਹੁਣ ਤੱਕ ਸੈਂਕੜੇ ਲੋਕਾਂ ਦੀਆਂ ਜਾਨਾ ਜਾ ਚੁਕੀਆਂ ਹਨ।  ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਕੇਰਲ ਦੀ ਮਦਦ ਲਈ ਕਈ ਵੱਡੀਆਂ ਹਸਤੀਆਂ ਸਾਹਮਣੇ ਆਈਆਂ ਹਨ