ਸੂਰਤ 'ਚ ਪੈਕਿੰਗ ਕੰਪਨੀ ਵਿੱਚ ਲੱਗੀ ਭਿਆਨਕ ਅੱਗ, ਦੋ ਮਜ਼ਦੂਰਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

125 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ

A fire broke out in a packing company in Surat

 

ਸੂਰਤ : ਗੁਜਰਾਤ ਦੇ ਸੂਰਤ ਵਿੱਚ ਇੱਕ ਪੈਕਜਿੰਗ ਕੰਪਨੀ ਵਿੱਚ ਅੱਜ ਸਵੇਰੇ ਭਿਆਨਕ (A fire broke out in a packing company in Surat) ਅੱਗ ਲੱਗ ਗਈ। ਇਸ ਘਟਨਾ ਵਿੱਚ ਹੁਣ ਤੱਕ ਦੋ ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

 

 

ਜਦੋਂ ਕਿ 125 ਤੋਂ ਵੱਧ ਮਜ਼ਦੂਰਾਂ ਨੂੰ ਹਾਈਡ੍ਰੌਲਿਕ ਲਿਫਟ ਦੁਆਰਾ ਬਚਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅਜੇ ਵੀ ਮੌਕੇ 'ਤੇ ਮੌਜੂਦ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ (A fire broke out in a packing company in Surat)  ਵਾਪਰਿਆ ਜਦੋਂ ਮਜ਼ਦੂਰ ਪੰਜਵੀਂ ਮੰਜ਼ਲ 'ਤੇ ਕੰਮ ਕਰ ਰਹੇ ਸਨ।

 

 

ਸੂਤਰਾਂ ਅਨੁਸਾਰ ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਕਥਿਤ ਤੌਰ 'ਤੇ ਇਮਾਰਤ ਤੋਂ ਛਾਲ ਮਾਰ ਦਿੱਤੀ ਜਿਸ ਵਿੱਚ ਦੋ ਵਿਅਕਤੀਆਂ (A fire broke out in a packing company in Surat)  ਦੀ ਮੌਤ ਹੋ ਗਈ।