ਮੌਸਮ ਵਿਭਾਗ ਦੀ ਚੇਤਾਵਨੀ, ਅਗਲੇ 24 ਘੰਟਿਆਂ ’ਚ ਪੈ ਸਕਦਾ ਹੈ ਮੀਂਹ, ਵਧੇਗੀ ਠੰਡ!

ਏਜੰਸੀ

ਖ਼ਬਰਾਂ, ਰਾਸ਼ਟਰੀ

ਹਾਈਵੇਅ ਬੰਦ ਹੋਣ ਕਾਰਨ 5 ਹਜ਼ਾਰ ਤੋਂ ਜ਼ਿਆਦਾ ਵਾਹਨ ਫਸੇ ਹੋਏ ਹਨ।

Weather in india

ਨਵੀਂ ਦਿੱਲੀ: ਉੱਤਰ ਭਾਰਤ ਵਿਚ ਲੋਕਾਂ ਨੂੰ ਠਾਰੋ-ਠਾਰ ਕਰਨ ਵਾਲਾ ਦੌਰ ਸ਼ੁਰੂ ਹੋ ਗਿਆ ਹੈ। ਅਗਲੇ 24 ਘੰਟਿਆਂ ਵਿਚ ਕੋਲਡ ਡੇ ਕੰਡੀਸ਼ਨ ਬਰਕਰਾਰ ਰਹਿਣ ਅਤੇ ਕਿਤੇ-ਕਿਤੇ ਸੰਘਣੇ ਕੋਰੇ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ ਵਿਚ ਮੰਗਲਵਾਰ ਦਾ ਦਿਨ ਪਿਛਲੇ 20 ਸਾਲਾਂ ਵਿਚ ਸਭ ਤੋਂ ਠੰਡਾ ਰਿਹਾ ਅਤੇ ਦਿਨ ਦਾ ਵਧ ਤੋਂ ਵਧ ਤਾਪਮਾਨ 12.2 ਡਿਗਰੀ ਸੈਲੀਸਿਅਸ ਦਰਜ ਕੀਤਾ ਗਿਆ ਜੋ ਇਸ ਮੌਸਮ ਦੇ ਔਸਤ ਤਾਪਮਾਨ ਨਲ 10 ਡਿਗਰੀ ਸੈਲੀਸਿਅਸ ਘਟ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।