WhatsApp User ਲਈ ਵੱਡੀ ਖ਼ਬਰ, ਤੁਰੰਤ ਕਰ ਲਓ ਇਹ ਕੰਮ, ਨਹੀਂ ਤਾਂ ਹੋ ਸਕਦਾ ਹੈ ਭਾਰੀ ਨੁਕਸਾਨ!

ਏਜੰਸੀ

ਖ਼ਬਰਾਂ, ਰਾਸ਼ਟਰੀ

ਵਟਸਐਪ ਦਾ ਕਹਿਣਾ ਹੈ ਕਿ ਇਹਨਾਂ ਪੁਰਾਣੇ ਫੋਨਸ ਨੂੰ ਇਸਤੇਮਾਲ ਕਰਨ ਵਾਲੇ ਲੋਕ ਨਾ ਤਾਂ ਨਵਾਂ ਅਕਾਉਂਟ ਕ੍ਰਿਏਟ ਕਰ ਸਕਣਗੇ

Whatsapp latest news in india

ਨਵੀਂ ਦਿੱਲੀ: ਸਭ ਤੋਂ ਪਾਪੁਲਰ ਇੰਸਟੈਂਟ ਮੈਸੇਜਿੰਗ ਐਪ ਵਟਸਐਪ ਇਸਤੇਮਾਲ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ ਹੈ। ਦਰਅਸਲ ਲੱਖਾਂ ਸਮਾਰਟਫੋਨਸ ਵਿਚ ਵਟਸਐਪ ਬੰਦ ਹੋਣ ਵਾਲਾ ਹੈ। ਕੰਪਨੀ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਮੈਸੇਜਿੰਗ ਐਪ ਜਲਦ ਹੀ ਦੁਨੀਆ ਭਰ ਦੇ ਲੱਖਾਂ ਸਮਾਰਟਫੋਨਸ ਵਿਚ ਕੰਮ ਕਰਨਾ ਬੰਦ ਕਰ ਦੇਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।