Olympic ਖਿਡਾਰੀ ਬੈਠਾ ਭੁੱਖ ਹੜਤਾਲ 'ਤੇ,ਕਿਹਾ ਕਿਸਾਨ ਵਿਰੋਧੀ ਬਿੱਲ ਰੱਦ ਕਰਾ ਕੇ ਹੀ ਵਾਪਸ ਮੁੜਾਂਗਾ
ਉਨ੍ਹਾਂ ਕਿਹਾ ਕਿ ਅਸੀਂ ਖਿਡਾਰੀ ਬਾਅਦ ਵਿੱਚ ਹਾਂ, ਪਹਿਲਾਂ ਕਿਸਾਨਾਂ ਦੇ ਪੁੱਤ ਹਾਂ।
farmer
ਨਵੀਂ ਦਿੱਲੀ ਚਰਨਜੀਤ ਸਿੰਘ ਸੁਰਖ਼ਾਬ : ਓਲੰਪਿਕ ਖਿਡਾਰੀ ਨੇ ਕੀਤੀ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ ਤੇ ਕਿਹਾ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਾ ਕੇ ਹੀ ਵਾਪਸ ਮੁੜਾਂਗੇ । ਦਿੱਲੀ ਬਾਰਡਰ ‘ਤੇ ਓਲੰਪਿਕ ਖਿਡਾਰੀ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਬਿੱਲ ਪਾਸ ਕਰ ਕੇ ਪੂਰੇ ਦੇਸ਼ ਦੀ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ। ਜਿਸ ਦੇ ਖਿਲਾਫ ਪੂਰੇ ਦੇਸ਼ ਦੇ ਕਿਸਾਨ ਸੰਘਰਸ਼ ਕਰ ਰਹੇ ਹਨ।