Delhi ਪੁਲਿਸ ਨਾਲ ਮੀਟਿੰਗ ਕਰਨ ਤੋਂ ਬਾਅਦ ਗ੍ਰਹਿ ਮੰਤਰੀ ਤੇ ਕਿਸਾਨ ਆਗੂ ਆਹਮੋ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਆਗੂਆਂ ਨੇ ਦੱਸਿਆ ਕਿ 26 ਜਨਵਰੀ ਦੀ ਕਿਸਾਨ ਪਰੇਡ ਵਿਚ ਦੇਸ਼ ਦੇ ਲੱਖਾਂ ਕਿਸਾਨ ਸ਼ਾਮਿਲ ਹੋਣਗੇ ।

farmer leader

ਨਵੀਂ ਦਿੱਲੀ, (ਚਰਨਜੀਤ ਸਿੰਘ ਸੁਰਖਾਬ) : 26 ਜਨਵਰੀ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਸਬੰਧੀ ਅੱਜ ਕਿਸਾਨ ਆਗੂਆਂ ਤੇ ਪੁਲਿਸ ਅਧਿਕਾਰੀਆਂ ਵਿਚਾਲੇ ਅਹਿਮ ਬੈਠਕ ਹੋਈ। ਇਸ ਬੈਠਕ ਦੌਰਾਨ ਕਿਸਾਨ ਆਗੂਆਂ ਨੇ ਦਿੱਲੀ ਪੁਲਿਸ ਨੂੰ ਅਪਣਾ 26 ਜਨਵਰੀ ਦਾ ਪੂਰਾ ਰੋਡਮੈਪ ਦੱਸਿਆ।  ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਯੋਜਨਾ ਤੈਅ ਹੈ ਅਤੇ ਪ੍ਰੋਗਰਾਮ ਵਿਚ ਬਦਲਾਅ ਨਹੀਂ ਹੋਵੇਗਾ।

Related Stories