ਭਾਰਤ ਛੇ ਗੁਆਂਢੀ ਦੇਸ਼ਾਂ ਨੂੰ ਭਲਕੇ ਭੇਜਗਾ ਕੋਰੋਨਾ ਟੀਕਾ, ਜਲਦੀ ਹੀ ਦੂਜੇ ਦੇਸ਼ਾਂ ਨੂੰ ਸਪਲਾਈ ਕਰੇਗਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਹ ਟੀਕਾ ਪ੍ਰਾਪਤ ਕਰਨ ਵਾਲੇ ਪਹਿਲੇ ਦੇਸ਼ਾਂ ਵਿਚ ਭੂਟਾਨ, ਮਾਲਦੀਵ, ਨੇਪਾਲ, ਮਿਆਂਮਾਰ, ਬੰਗਲਾਦੇਸ਼ ਅਤੇ ਸੇਸ਼ੇਲ ਸ਼ਾਮਲ ਹਨ ।

corona

ਨਵੀਂ ਦਿੱਲੀ : ਭਾਰਤ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਛੇ ਦੇਸ਼ਾਂ ਨੂੰ ਬੁੱਧਵਾਰ ਤੋਂ ਕੋਰੋਨਾ ਟੀਕਾ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ। ਇਹ ਟੀਕਾ ਇਨ੍ਹਾਂ ਦੇਸ਼ਾਂ ਨੂੰ ਗ੍ਰਾਂਟ-ਇਨ-ਏਡ ਵਜੋਂ ਦਿੱਤਾ ਜਾਵੇਗਾ। ਇਹ ਟੀਕਾ ਪ੍ਰਾਪਤ ਕਰਨ ਵਾਲੇ ਪਹਿਲੇ ਦੇਸ਼ਾਂ ਵਿਚ ਭੂਟਾਨ, ਮਾਲਦੀਵ, ਨੇਪਾਲ, ਮਿਆਂਮਾਰ, ਬੰਗਲਾਦੇਸ਼ ਅਤੇ ਸੇਸ਼ੇਲ ਸ਼ਾਮਲ ਹਨ ।

Related Stories