ਭੂਤ ਭਜਾਉਣ ਦੇ ਨਾਮ 'ਤੇ ਤਾਂਤਰਿਕ ਨੇ ਵਾਰ-ਵਾਰ ਕੀਤਾ ਲੜਕੀ ਦਾ ਜਿਸਮਾਨੀ ਸ਼ੋਸ਼ਣ
2 ਮਹੀਨਿਆਂ ਦੀ ਗਰਭਵਤੀ ਹੋਣ 'ਤੇ ਹੋਇਆ ਖ਼ੁਲਾਸਾ
Representational Image
ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ 'ਚ ਇਕ 'ਤਾਂਤਰਿਕ' 'ਤੇ 14 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲੱਗਾ ਹੈ। ਦਿੱਲੀ ਪੁਲਿਸ ਮੁਤਾਬਕ ਪੀੜਤਾ ਦੀ ਮਾਂ ਭੂਤ ਭਜਾਉਣ ਲਈ ਲੜਕੀ ਨੂੰ ਇੱਕ ਤਾਂਤਰਿਕ ਕੋਲ ਲੈ ਗਈ।
ਇਹ ਵੀ ਪੜ੍ਹੋ : ਮੱਧ ਪ੍ਰਦੇਸ਼ 'ਚ 12 ਚੀਤਿਆਂ ਦੇ ਆਉਣ ਨਾਲ ਭਾਰਤ ਦੀ ਜੰਗਲੀ ਜੀਵ ਵਿਭਿੰਨਤਾ ਵਿੱਚ ਵਾਧਾ ਹੋਇਆ : ਪ੍ਰਧਾਨ ਮੰਤਰੀ ਮੋਦੀ
ਜਿਥੇ ਉਕਤ ਤਾਂਤਰਿਕ ਨੇ ਉਸ ਨਾਲ ਵਾਰ-ਵਾਰ ਬਲਾਤਕਾਰ ਕੀਤਾ, ਉਹ 2 ਮਹੀਨੇ ਦੀ ਗਰਭਵਤੀ ਸੀ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੋਕਸੋ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।