ਭਾਰਤ-ਪਾਕ ਸਰਹੱਦ 'ਤੇ BSF ਵੱਲੋਂ ਸ਼ੱਕੀ ਵਿਅਕਤੀ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗ੍ਰਿਫਤਾਰ ਕੀਤੇ ਗਏ ਸ਼ੱਕੀ ਵਿਅਕਤੀ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ,

Suspect arrested

ਅੰਮ੍ਰਿਤਸਰ- ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੋਂ ਅੱਜ ਬੀ.ਐੱਸ.ਐੱਫ ਵੱਲੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਦੇ ਮੁਤਾਬਿਕ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਵਿਅਕਤੀ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਫ਼ਿਲਹਾਲ ਬੀ.ਐਸ.ਐਫ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਜਾਂਚ ਜਾਰੀ ਹੈ।