Delhi News : ਟਰੰਪ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਪ੍ਰਤੀਕਿਰਿਆ
Delhi News : ਅੱਤਵਾਦ ਨੂੰ ਬੜਾਵਾ ਦੇਣ ਵਾਲੇ ਜਨਰਲ ਅਸੀਮ ਮੁਨੀਰ, ਟਰੰਪ ਨਾਲ ਖਾਣਾ ਖਾ ਰਹੇ ਹਨ, ਪੀਐਮ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ
ਟਰੰਪ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਪ੍ਰਤੀਕਿਰਿਆ
Delhi News in Punjabi : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ ਉਨ੍ਹਾਂ ਨੇ ਕਿਹਾ ਕਿ, "ਇਸ 'ਤੇ ਪ੍ਰਧਾਨ ਮੰਤਰੀ ਵੱਲੋਂ ਇੱਕ ਵੀ ਬਿਆਨ ਨਹੀਂ ਆਇਆ ਹੈ। ਅੱਤਵਾਦ ਨੂੰ ਉਤਸ਼ਾਹਿਤ ਕਰਨ ਵਿੱਚ ਭੂਮਿਕਾ ਨਿਭਾਉਣ ਵਾਲੇ ਜਨਰਲ ਅਸੀਮ, ਟਰੰਪ ਨਾਲ ਦੁਪਹਿਰ ਦਾ ਖਾਣਾ ਖਾ ਰਹੇ ਹਨ। ਟਰੰਪ ਕਹਿ ਰਹੇ ਹਨ ਕਿ ਉਹ ਸਾਡਾ ਚੰਗਾ ਦੋਸਤ ਹੈ। ਸਾਡੀ ਵਿਦੇਸ਼ ਨੀਤੀ ਪੂਰੀ ਤਰ੍ਹਾਂ ਅਸਫ਼ਲ ਹੋ ਚੁੱਕੀ ਹੈ। ਇਸ ਸਰਕਾਰ, ਪ੍ਰਧਾਨ ਮੰਤਰੀ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।"
(For more news apart from Congress MP Gurjit Singh Aujla's reaction to Trump's statement News in Punjabi, stay tuned to Rozana Spokesman)