ਘਰੇਲੂ ਬਿਜਲੀਕਰਨ ਦੇ ਵਾਅਦੇ ਨੂੰ ਪੂਰਾ ਕਰਨ 'ਚ ਅਸਫ਼ਲ ਰਹੀਆਂ ਪਹਿਲਾਂ ਦੀਆਂ ਸਰਕਾਰਾਂ : ਮੋਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਘਰ ਤਕ ਬਿਜਲੀ ਪਹੁੰਚਾਉਣ ਦੇ ਉਨ੍ਹਾਂ ਦੇ ਵਾਅਦੇ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਵਿਚ ...

Narender Modi PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਘਰ ਤਕ ਬਿਜਲੀ ਪਹੁੰਚਾਉਣ ਦੇ ਉਨ੍ਹਾਂ ਦੇ ਵਾਅਦੇ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਵਿਚ ਬਿਜਲੀਕਰਨ ਯੋਜਨਾਵਾਂ 'ਤੇ ਕੰਮ ਕਰਨ ਵਾਲੇ ਅਧਿਕਾਰੀ ਦੇਸ਼ ਦੇ ਹਰ ਪਿੰਡ ਅਤੇ ਦੂਰ ਦੁਰਾਡੇ ਦੇ ਖੇਤਰਾਂ ਤਕ ਪਹੁੰਚ ਗਏ ਹਨ। ਮੋਦੀ ਨੇ ਨਮੋ ਐਪ ਜ਼ਰੀਏ ਹਾਲ ਹੀ ਵਿਚ ਬਿਜਲੀ ਪ੍ਰਾਪਤ ਕਰਨ ਵਾਲੇ ਪਿੰਡਾਂ ਦੇ ਸਥਾਨਕ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲਾਲ ਕਿਲ੍ਹੇ ਤੋਂ ਮੈਂ ਹਰ ਪਿੰਡ ਤਕ ਬਿਜਲੀ ਪਹੁੰਚਾਣ ਦਾ ਐਲਾਨ ਕੀਤਾ ਸਹੀ। ਅਸੀਂ ਅਪਣਾ ਵਾਅਦਾ ਪੂਰਾ ਕੀਤਾ ਅਤੇ ਅੱਜ ਹਰ ਘਰ ਤਕ ਬਿਜਲੀ ਪਹੁੰਚ ਗਈ ਹੈ। 

Related Stories