ਡਰਗਸ ਨਾਲ ਮਿਲ ਕੇ ਲੜਨਗੇ ਸੱਤ ਸੂਬੇ, ਹਰਿਆਣਾ ਦੀ ਮੇਜ਼ਬਾਨੀ `ਚ ਬਣਾਉਣਗੇ ਰਣਨੀ‍ਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਿਛਲੇ ਕੁਝ ਸਮੇਂ ਤੋਂ ਵੱਧ ਰਹੀ ਨਸ਼ੇ ਦੀ ਆਮਦ ਨੂੰ ਮੱਦੇਨਜ਼ਰ ਰੱਖਦੇ ਹੋਏ ਦੇਸ਼ ਦੀਆਂ ਸਰਕਾਰਾਂ ਨੇ ਇਸ ਸਬੰਧੀ ਅਹਿਮ ਕਦਮ ਚੁੱਕ ਲੈ ਹਨ।

Manohar Lal Khattar

ਪਿਛਲੇ ਕੁਝ ਸਮੇਂ ਤੋਂ ਵੱਧ ਰਹੀ ਨਸ਼ੇ ਦੀ ਆਮਦ ਨੂੰ ਮੱਦੇਨਜ਼ਰ ਰੱਖਦੇ ਹੋਏ ਦੇਸ਼ ਦੀਆਂ ਸਰਕਾਰਾਂ ਨੇ ਇਸ ਸਬੰਧੀ ਅਹਿਮ ਕਦਮ ਚੁੱਕ ਲੈ ਹਨ। ਦਸਿਆ ਜਾ ਰਿਹਾ ਹੈ ਕਿ ਇਸ ਨਸ਼ੇ ਜਿਹੀ ਭੈੜੀ ਬਿਮਾਰੀ ਨੂੰ ਖ਼ਤਮ ਕਰਨ ਲਈ  ਸਰਕਾਰ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਤੁਹਾਨੂੰ ਦਸ ਦੇਈਏ ਕਿ ਹੁਣ ਤੱਕ ਸੂਬੇ `ਚ ਕਈ ਨਸ਼ਾ ਤਸਕਰਾਂ ਨੂੰ ਫੜਿਆ ਹੈ।ਜਿਸ ਕਾਰਨ ਹੁਣ ਨਸ਼ਾ ਤਸਕਰਾਂ ਦੀ ਗਿਣਤੀ ਨੂੰ ਕੁਝ ਹੱਦ ਤੱਕ ਠੱਲ ਤਾ ਪਾ ਲਈ ਗਈ ਹੈ।