Vice President Election : ‘ਇੰਡੀਆ' ਗਠਜੋੜ ਵਲੋਂ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦੇ ਨਾਮ ਦਾ ਖੜਗੇ ਨੇ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Vice President Election : ਸੇਵਾਮੁਕਤ ਸੁਪਰੀਮ ਕੋਰਟ ਜੱਜ ਬੀ. ਸੁਦਰਸ਼ਨ ਰੈੱਡੀ ਹੋਣਗੇ ਉਪ-ਰਾਸ਼ਟਰਪਤੀ ਉਮੀਦਵਾਰ

ਸੇਵਾਮੁਕਤ ਸੁਪਰੀਮ ਕੋਰਟ ਜੱਜ ਬੀ. ਸੁਦਰਸ਼ਨ ਰੈੱਡੀ ਹੋਣਗੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ  

Delhi News inPunjabi -   ਉਪ-ਰਾਸ਼ਟਰਪਤੀ ਚੋਣ: ਇੰਡੀਆ ਬਲਾਕ ਨੇ ਆਉਣ ਵਾਲੀਆਂ ਉਪ-ਰਾਸ਼ਟਰਪਤੀ ਚੋਣਾਂ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਸੁਦਰਸ਼ਨ ਰੈਡੀ ਦੇ ਨਾਮ ਦਾ ਐਲਾਨ ਕੀਤਾ ਹੈ। ਸੁਪਰੀਮ ਕੋਰਟ ਦੇ ਸਾਬਕਾ ਜੱਜ ਸੁਦਰਸ਼ਨ ਰੈਡੀ ਨੂੰ ਵਿਰੋਧੀ ਧਿਰ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ। ਇਹ ਜਾਣਕਾਰੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖੜਗੇ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਦਿੱਤੀ।

 

 

 (For more news apart from 'India' alliance announces name of candidate for Vice President News in Punjabi, stay tuned to Rozana Spokesman)