ਹਰਿਆਣਾ ਰਾਜਸਥਾਨ ਬਾਰਡਰ ‘ਤੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਆਜ਼ਾਦੀ ਦੇ ਸ਼ਹੀਦਾਂ ਨੂੰ ਕੀਤਾ ਯਾਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਕਿਹਾ ਕਿ ਦੇਸ਼ ਵਿਚ ਚੱਲਿਆ ਕਿਸਾਨ ਅੰਦੋਲਨ ਕਿਸੇ ਇੱਕ ਧਰਮ ਵਿਸ਼ੇਸ਼ ਦਾ ਨਹੀਂ ਇਹ ਸਾਰੇ ਧਰਮਾਂ ਦਾ ਅੰਦੋਲਨ ਹੈ।

SaheedShaheed Ashfaq Ullah Khan, Ram Prasad Bismil and Thakur Roshan Singh

ਨਵੀਂ ਦਿੱਲੀ : ਹਰਿਆਣਾ ਰਾਜਸਥਾਨ ਬਾਰਡਰ ‘ਤੇ ਕਿਸਾਨਾਂ ਨੇ ਜੰਗੇ ਆਜ਼ਾਦੀ ਦੇ ਸ਼ਹੀਦ ਅਸ਼ਫਾਕ ਉੱਲਾ ਖਾਂ , ਰਾਮ ਪ੍ਰਸਾਦ ਬਿਸਮਿਲ ਅਤੇ ਠਾਕੁਰ ਰੋਸ਼ਨ ਸਿੰਘ ਤਿੰਨਾਂ ਨੂੰ ਦੇਸ਼ ਲਈ ਸ਼ਹਾਦਤ ਦਾ ਜਾਮ ਪੀਤਾ ਸੀ । ਇਹ ਤਿੰਨੇ ਕ੍ਰਾਂਤੀਕਾਰੀ ਕਾਕੋਰੀ ਕਾਂਡ ਦੇ ਕੇਸ ਵਿੱਚ ਜੇਲ੍ਹ ਗਏ ਸਨ ਅਤੇ ਇਨ੍ਹਾਂ ਨੂੰ ਅੱਜ ਦੇ ਦਿਨ ਹੀ ਫਾਂਸੀ ਹੋਈ ਸੀ।  

Related Stories