ਪ੍ਰਿਯੰਕਾ ਗਾਂਧੀ ਨੂੰ ਆਗਰਾ ਜਾਣ ਦੀ ਮਿਲੀ ਇਜਾਜ਼ਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਹੁਣ ਪਰਿਵਾਰ ਨੂੰ ਮਿਲਣ ਲਈ ਜਾ ਰਹੇ ਹਨ |

Priyanka Gandhi allowed to go to Agra

 

ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਆਗਰਾ ਜਾਣ ਦੀ ਇਜਾਜ਼ਤ ਮਿਲ ਗਈ ਹੈ। ਯੂਪੀ ਪੁਲਿਸ ਨੇ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿੱਚ ਲਿਆ ਸੀ। ਦਰਅਸਲ, ਪੁਲਿਸ ਹਿਰਾਸਤ ਵਿੱਚ ਇੱਕ ਸਫਾਈ ਕਰਮਚਾਰੀ ਦੀ ਮੌਤ ਦੇ ਮਾਮਲੇ ਵਿੱਚ ਪ੍ਰਿਯੰਕਾ ਮਾਰੇ ਗਏ  ਨੌਜਵਾਨ ਅਰੁਣ ਵਾਲਮੀਕਿ  ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਆਗਰਾ ਜਾ ਰਹੀ ਸੀ। ਉਹਨਾਂ ਨੂੰ ਹਿਰਾਸਤ ਵਿੱਚ ਲੈਂਦੇ ਹੋਏ ਯੂਪੀ ਪੁਲਿਸ ਨੇ ਕਿਹਾ ਸੀ ਕਿ ਕਾਂਗਰਸੀ ਨੇਤਾ ਕੋਲ ਲੋੜੀਂਦੀ ਇਜਾਜ਼ਤ ਨਹੀਂ ਸੀ।