ਆਮ ਆਦਮੀ ਨੂੰ ਝਟਕੇ ਤੇ ਝਟਕਾ,ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਜਾਣੋ ਤੁਹਾਡੇ ਸ਼ਹਿਰ ਵਿਚ ਕੀਮਤ ਕਿੰਨੀ ਹੈ

petrol price 

ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਵੱਲੋਂ 41 ਦਿਨਾਂ ਬਾਅਦ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ, ਜਦੋਂ ਕਿ ਪੈਟਰੋਲ ਦੀ ਕੀਮਤ ਵੀ 50 ਦਿਨਾਂ ਬਾਅਦ ਵਧੀ ਹੈ। ਸ਼ੁੱਕਰਵਾਰ ਨੂੰ ਡੀਜ਼ਲ ਦੀ ਕੀਮਤ 22 ਪੈਸੇ ਤੋਂ 25 ਪੈਸੇ ਹੋ ਗਈ, ਜਦੋਂ ਕਿ ਪੈਟਰੋਲ ਦੀ ਕੀਮਤ 17 ਤੋਂ 20 ਪੈਸੇ ਵਧ ਗਈ।

 

ਜਾਣੋ ਤੁਹਾਡੇ ਸ਼ਹਿਰ ਵਿਚ ਕੀਮਤ ਕਿੰਨੀ ਹੈ
ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ ਐਸ ਐਮ ਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ, ਤੁਹਾਨੂੰ ਆਰ ਐਸ ਪੀ ਅਤੇ ਆਪਣਾ ਸਿਟੀ ਕੋਡ ਲਿਖਣਾ ਪਵੇਗਾ

ਅਤੇ ਇਸ ਨੂੰ 9224992249 ਨੰਬਰ ਤੇ ਭੇਜਣਾ ਪਏਗਾ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰੋਗੇ।