ED Chargesheet: ਸੰਜੇ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਰਾਬਰਟ ਵਾਡਰਾ ਵਿਰੁਧ ਚਾਰਜਸ਼ੀਟ ਦਾਇਰ
ਈਡੀ ਨੇ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ
ED Chargesheet: Chargesheet filed against Robert Vadra in money laundering case related to Sanjay Bhandari
ED Chargesheet: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਾਬਰਟ ਵਾਡਰਾ ਵਿਰੁੱਧ ਯੂਕੇ ਸਥਿਤ ਰੱਖਿਆ ਡੀਲਰ ਸੰਜੇ ਭੰਡਾਰੀ ਨਾਲ ਸਬੰਧਤ ਮਨੀ-ਲਾਂਡਰਿੰਗ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਈਡੀ ਨੇ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ। ਪੀਐਮਐਲਏ ਤਹਿਤ ਵਾਡਰਾ ਦਾ ਬਿਆਨ ਇਸ ਸਾਲ ਜੁਲਾਈ ਵਿੱਚ ਦਰਜ ਕੀਤਾ ਗਿਆ ਸੀ।