ਸ਼ਰਾਬਬੰਦੀ ਨੂੰ ਲੈ ਕੇ ਬਹੁਤ ਗੰਭੀਰ ਹਾਂ – ਨਿਤੀਸ਼ ਕੁਮਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ।

nitish kumar

Nitish Kumar

Nitish Kumar

ਪਟਨਾ:  ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਰਾਬਬੰਦੀ ਨੂੰ ਲੈ ਕੇ ਬਹੁਤ ਗੰਭੀਰ ਹਾਂ । ਉਨ੍ਹਾਂ ਕਿਹਾ ਕਿ ਸਾਡੇ ਰਾਜ ਦੀ ਪੁਲੀਸ ਅਤੇ ਸਿਵਲ ਪ੍ਰਸ਼ਾਸਨਿਕ ਬਹੁਤ ਵਧੀਆ ਢੰਗ ਨਾਲ ਕੰਮ ਕਰ ਰਿਹਾ ਹੈ । ਪੁਲਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ੍ਹਾਂ ਚ ਸੁੱਟਿਆ ਜਾ ਰਿਹਾ ਹੈ, ਸਰਕਾਰ ਆਪਣਾ ਕੰਮ ਬਾਖੁਬੀ ਕਰ ਰਹੀ ਹੈ , ਜਿਸ ਦਾ ਅਸਰ ਵੀ ਦੇਫਣ ਨੂੰ ਮਿਲ ਰਿਹਾ ਹੈ ।

Related Stories