ਮੋਦੀ ਸਰਕਾਰ ਜੰਮੂ ਦੇ ਲੋਕਾਂ ਨੂੰ ਵੰਡਣ ਦੀ ਰੱਚ ਰਹੀ ਹੈ ਵੱਡੀ ਸਾਜਿਸ਼ - ਮਹਿਬੂਬਾ ਮੁਫਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਮੁਸਲਮਾਨਾਂ ਨੂੰ ਬਹੁਗਿਣਤੀ ਵਾਲੇ ਖੇਤਰਾਂ ਵਿੱਚੋਂ ਮੁਸਲਮਾਨਾਂ ਨੂੰ ਬੇਦਖਲ ਕਰਨਾ ਕੇਂਦਰ ਸਰਕਾਰ ਦੀ ਨੀਤੀ ਹੈ ।

Mehbooba Mufti

ਸ਼੍ਰੀਨਗਰ : ਪੀਡੀਪੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਐਤਵਾਰ ਨੂੰ ਕੇਂਦਰ ‘ਤੇ ਸਖਤ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਨਰਿੰਦਰ ਮੋਦੀ ਸਰਕਾਰ ਜੰਮੂ-ਕਸ਼ਮੀਰ ਦੇ ਲੋਕਾਂ ਵਿਚ ਵੰਡੀਆਂ ਪਾਉਣ ਵਾਲੀ ਰਾਜਨੀਤੀ ਖੇਡ ਰਹੀ ਹੈ । ਉਨ੍ਹਾਂ ਨੇ ਕਿਹਾ ਕਿ ਮੁਸਲਮਾਨਾਂ ਨੂੰ ਬਹੁਗਿਣਤੀ ਵਾਲੇ ਖੇਤਰਾਂ ਵਿੱਚੋਂ ਮੁਸਲਮਾਨਾਂ ਨੂੰ ਬੇਦਖਲ ਕਰਨਾ ਕੇਂਦਰ ਸਰਕਾਰ ਦੀ ਨੀਤੀ ਹੈ ।

Related Stories