ਜਿਨ੍ਹਾਂ ਨੇ ਕਾਨੂੰਨ ਨਹੀਂ ਪੜ੍ਹਿਆ ੳਹ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ-ਮਨੋਹਰ ਲਾਲ ਖੱਟਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

- ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਬਾਅਦ ਜੇਕਰ ਇਸ ਨਾਲ ਕੋਈ ਨੁਕਸਾਨ ਹੁੰਦਾ ਹੈ ਤਾਂ ਅਸੀਂ ਉਨ੍ਹਾਂ ਚੀਜ਼ਾਂ ਨੂੰ ਵਾਪਸ ਲੈਣ ਲਈ ਤਿਆਰ ਹਾਂ ।

Manohar Lal Khattar
protest

ਨਵੀਂ ਦਿੱਲੀ : ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਅੰਦੋਲਨ ਕੀਤੀ ਭਾਰੀ ਬਿੱਲਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਤੇ ਟਵੀਟ ਕਰਦਿਆਂ ਕਿਹਾ ਕਿ  ਜੀ ਘਰ ਖੇਤੀਬਾਡ਼ੀ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਬਾਅਦ ਜੇਕਰ ਕੋਈ ਨੁਕਸਾਨ ਹੁੰਦਾ ਹੈ ਤਾਂ ਅਸੀਂ ਚੀਜ਼ਾਂ ਨੂੰ ਵਾਪਸ ਲੈਣ ਲਈ ਤਿਆਰ ਹਾਂ  ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਤੰਜ ਕੱਸਦਿਆਂ ਕਿਹਾ ਕਿ ਜਿਨ੍ਹਾਂ ਨੇ ਕਾਨੂੰਨ ਨਹੀਂ ਪੜ੍ਹਿਆ  ੳਹ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ।