ਅਨਿਲ ਦੇਸ਼ਮੁਖ ਅਸਤੀਫਾ ਨਹੀਂ ਦੇਣਗੇ- NCP ਆਗੂ ਜੈਅੰਤ ਪਟੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼ਰਦ ਪਵਾਰ ਨਾਲ ਮੁਲਾਕਾਤ ਤੋਂ ਬਾਅਦ ਜੈਯੰਤ ਪਾਟਿਲ ਨੇ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਨਿਲ ਦੇਸ਼ਮੁਖ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ।

NCP leader Jayant Patel

ਨਵੀਂ ਦਿੱਲੀ:ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਅਸਤੀਫੇ ਬਾਰੇ ਕਿਆਸ ਅਰਾਈਆਂ ਦੇ ਵਿਚਕਾਰ ਐਨਸੀਪੀ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਤੋਂ ਬਾਅਦ ਜੈਯੰਤ ਪਾਟਿਲ ਨੇ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਨਿਲ ਦੇਸ਼ਮੁਖ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ।