ਪਤੀ ਨੇ ਫੋਨ ਕਰ ਬੁਲਾਈ ਕੁੜੀ, ਸਾਹਮਣੇ ਆਈ ਤਾਂ ਉਹ ਨਿਕਲੀ ਪਤਨੀ !

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੋਵਾਂ ਪੱਖਾਂ ਨੂੰ ਸੁਨਣ ਤੋਂ ਬਾਅਦ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ

File Photo

ਦੇਹਰਾਦੂਨ : ਉੱਤਰਾਖੰਡ ਦੇ ਉੱਧਮ ਸਿੰਘ ਨਗਰ ਤੋਂ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਪਤੀ ਅਤੇ ਪਤਨੀ ਨੇ ਇਕ ਦੂਜੇ ਉੱਤੇ ਅਜਿਹੇ ਇਲਜ਼ਾਮ ਲਗਾਏ ਹਨ ਜਿਨ੍ਹਾਂ ਨੂੰ ਸੁਣ ਕੇ ਪੁਲਿਸ ਵੀ ਚੱਕਰਾਂ ਵਿਚ ਪੈ ਗਈ ਹੈ।