ਨਵਜੋਤ ਸਿੱਧੂ ਨੂੰ ਹਰੀਸ਼ ਰਾਵਤ ਦੀ ਦੋ ਟੁੱਕ , ਤੁਹਾਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਹੀ ਤੁਰਨਾ ਪਵੇਗਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਵਤ ਨੇ ਸੋਮਵਾਰ ਨੂੰ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਦੇਣ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਇਹ ਗੱਲ ਕਹੀ ।

Navjot singh sidhu

ਚੰਡੀਗੜ੍ਹ : ਕਾਂਗਰਸ ਦੇ ਜਨਰਲ ਸੱਕਤਰ ਅਤੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਸਰਕਾਰ ਵਿੱਚ ਕੰਮ ਕਰਨਾ ਚਾਹੁੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੰਮ ਕਰਨਾ ਪਏਗਾ । ਰਾਵਤ ਨੇ ਸੋਮਵਾਰ ਨੂੰ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਦੇਣ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਇਹ ਗੱਲ ਕਹੀ ।