ਜੈਸ਼-ਏ-ਮੁਹੰਮਦ ਦਾ ਸ਼ੱਕੀ ਅਤਿਵਾਦੀ ਸੱਜਾਦ ਖ਼ਾਨ ਦਿੱਲੀ ਤੋਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਲਾਲ ਕਿਲ੍ਹੇ ਦੇ ਨੇੜਿਓ ਵੀਰਵਾਰ ਰਾਤ ਨੂੰ ਗ੍ਰਿਫ਼ਤਾਰ ਕੀਤਾ ਹੈ...

Jaish Militant

ਨਵੀਂ ਦਿੱਲੀ : ਦਿੱਲੀ ਪੁਲਿਸ ਦੀ ਸਪੈਸ਼ਲ ਨੇ ਜੈਸ਼-ਏ-ਮੁਹੰਮਦ ਦੇ ਸ਼ੱਕੀ ਅਤਿਵਾਦੀ ਸੱਜਾਦ ਖਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸੱਜਾਦ ਖਾਨ ਨੂੰ ਪੁਲਿਸ ਨੇ ਲਾਲ ਕਿਲ੍ਹੇ ਦੇ ਨੇੜਿਓ ਵੀਰਵਾਰ ਰਾਤ ਨੂੰ ਗ੍ਰਿਫ਼ਤਾਰ ਕੀਤਾ ਹੈ।

 



 

 

ਫੜਿਆ ਗਿਆ ਸ਼ੱਕੀ ਪੁਲਵਾਮਾ ਦੇ ਮਾਸਟਰਮਾਇੰਡ ਮੁਦਸਿਰ ਦਾ ਕਰੀਬੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਪਿਛਲੇ ਦਿਨੀਂ ਸੁਰੱਖਿਆ ਬਲਾਂ ਵੱਲੋਂ ਮਾਰ ਦਿੱਤਾ ਗਿਆ ਸੀ।