NIA ਵਲੋਂ Jatinder Singh ਵਿਰੁਧ ਪੰਜਾਬ ਅਤਿਵਾਦੀ ਸਾਜ਼ਿਸ਼ ਮਾਮਲੇ ਵਿਚ Chargesheet ਦਾਇਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੰਜਾਬ ਦੀਆਂ ਕਈ ਅਪਰਾਧਿਕ ਘਟਨਾਵਾਂ ’ਚ ਨਾਮ ਸੀ ਸ਼ਾਮਲ 

NIA Files Chargesheet Against Jatinder Singh in Punjab Terror Conspiracy Case Latest News in Punjabi

NIA Files Chargesheet Against Jatinder Singh in Punjab Terror Conspiracy Case Latest News in Punjabi ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅਤਿਵਾਦੀ ਲਖਬੀਰ ਸਿੰਘ ਉਰਫ਼ ਲੰਡਾ ਅਤੇ ਖਤਰਨਾਕ ਗੈਂਗਸਟਰ ਪਵਿੱਤਰ ਬਟਾਲਾ ਦੇ ਮੁੱਖ ਸਹਿਯੋਗੀ ਜਤਿੰਦਰ ਸਿੰਘ ਉਰਫ਼ ਜੋਤੀ ਵਿਰੁਧ ਪੰਜਾਬ ਅਤਿਵਾਦੀ ਸਾਜ਼ਿਸ਼ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ।

ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਤੇ ਦੇਸ਼ ਦੀਆਂ ਕਈ ਅਪਰਾਧਿਕ ਘਟਨਾਵਾਂ ਤੇ ਅਤਿਵਾਦੀ ਸਾਜ਼ਿਸ਼ਾਂ ’ਚ ਜਤਿੰਦਰ ਸਿੰਘ ਦਾ ਨਾਮ ਸ਼ਾਮਲ ਸੀ। ਜਿਸ ਤੋਂ ਬਾਅਦ ਉਸ ਵਿਰੁਧ ਇਹ ਚਾਰਜਸੀਟ ਦਰਜ ਕੀਤੀ ਗਈ ਹੈ।